ਨੱਥੂਵਾਲਾ ਗਰਬੀ , 22 ਮਈ (ਪੱਤਰ ਪਰੇਰਕ)-ਨਜ਼ਦੀਕੀ ਪਿੰਡ ਮਾਹਲਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ਰੰਸੀਪਲ ਸਤੀਸ਼ ਕੁਮਾਰ ਦੁਆ ਦੀ ਅਗਵਾਈ ਵਿੱਚ ਦਸਤਾਰਬੰਦੀ ਦੇ ਮੁਕਾਬਲੇ ਕਰਵਾਏ ਗਏ।ਇਸ ਮੌਕੇ ਤੇ ਪਿ੍ਰੰਸੀਪਲ ਸਤੀਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਸਤਾਰ ਸਾਡੇ ਸਿਰ ਦਾ ਤਾਜ ਹੀ ਨਹੀ ਹੈ ਬਲਕਿ ਇਹ ਸਾਡੇ ਸਿਰ ਦੀ ਹੈਲਮਟ ਦੀ ਤਰਾਂ ਰੱਖਵਾਲੀ ਵੀ ਕਰਦੀ ਹੈ । ਇਸ ਤੋਂ ਇਲਾਵਾ ਪੱਗ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾ ਅੰਗ ਵੀ ਹੈ।...
News
ਕੋਟਕਪੂਰਾ, 22 ਮਈ (ਟਿੰਕੂ ਪਰਜਾਪਤੀ) :- ਨੇੜਲੇ ਪਿੰਡ ਹਰੀਨੋਂ ਵਿਖੇ ਸ਼ਰਾਬ ਦਾ ਠੇਕਾ ਚੁਕਵਾਉਣ ਵਾਸਤੇ ਪੰਜਾਬ ਕਿਸਾਨ ਯੂਨੀਅਨ, ਦਿਹਾਤੀ ਮਜਦੂਰ ਸਭਾ ਅਤੇ ਪਿੰਡ ਵਾਸੀਆਂ ਨੇ ਠੇਕੇ ਸਾਹਮਣੇ ਧਰਨਾ ਦੇ ਕੇ ਨਾਅਰੇਬਾਜ਼ੀ ਕਰਦਿਆਂ ਦੱਸਿਆ ਕਿ ਉਕਤ ਠੇਕਾ ਰਾਜਨੀਤਿਕ ਸਰਪ੍ਰਸਤੀ ਕਰਕੇ ਕਾਨੂੰਨ ਨੂੰ ਬਿਲਕੁੱਲ ਛਿੱਕੇ ਟੰਗ ਕੇ ਚਲਾਇਆ ਜਾ ਰਿਹਾ ਹੈ, ਕਿਉਂਕਿ ਉਕਤ ਸ਼ਰਾਬ ਦਾ ਠੇਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਚਾਰਦੀਵਾਰੀ ਤੋਂ ਸਿਰਫ 66 ਫੁੱਟ ਦੀ ਦੂਰੀ ’ਤੇ ਹੈ, ਜਦਕਿ ਦੇਸ਼...
ਕੋਟਕਪੂਰਾ, 22 ਮਈ (ਟਿੰਕੂ ਪਰਜਾਪਤੀ) :- ਨੇੜਲੇ ਪਿੰਡ ਭੋਲੂਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਨਵੇਂ ਸ਼ੈਸ਼ਨ ਦੇ ਆਗਾਜ਼ ਮੌਕੇ ਪਿੰਡ ਵਾਸੀਆਂ ਵੱਲੋਂ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਜਨਮ ਦਿਨ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਉਨਾਂ ਦੀ ਲੰਮੀ ਉਮਰ, ਚੜਦੀਕਲਾ ਅਤੇ ਖੁਸ਼ਹਾਲੀ ਵਾਸਤੇ ਪ੍ਰਮਾਤਮਾ ਦੇ ਚਰਨਾਂ ’ਚ ਅਰਦਾਸ ਬੇਨਤੀ ਕੀਤੀ। ਇਸ ਮੌਕੇ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਬੀਬਾ ਅਮਨਜੋਤ ਕੌਰ ਢਿੱਲੋਂ ਉਚੇਚੇ ਤੌਰ ’ਤੇ ਸ਼ਾਮਲ ਹੋਏ।...
ਕੋਟਈਸੇਖਾਂ,22 ਮਈ (ਜਸ਼ਨ)- ਸਹਾਇਕ ਡਾਇਰੈਕਟਰ ਸ: ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀ: ਸੈ: ਸਕੂਲ ਕੋਟ-ਈਸੇ-ਖਾਂ ਵਿੱਚ ਐਂਟੀਟੈਰੇਰਿਜ਼ਮ ਡੇ ਮਨਾਇਆ ਗਿਆ। ਇਸ ਸੈਮੀਨਾਰ ਵਿੱਚ 50 ਵਲੰਟੀਅਰ (ਵਿਦਿਆਰਥੀ) ਨੇ ਭਾਗ ਲਿਆ। ਸੈਮੀਨਾਰ ਵਿਚ 11ਵੀਂ ਕਲਾਸ ਦੀ ਕੋਮਲਪ੍ਰੀਤ ਕੌਰ, ਅਮਨਦੀਪ ਕੌਰ, ਹਰਕਰਮਜੀਤ ਕੌਰ ਅਤੇ ਕੋਮਲਪ੍ਰੀਤ ਕੌਰ ਸੰਧੂ ਦੀ ਮੁੱਖ ਭੂਮਿਕਾ ਰਹੀ। ਸੈਮੀਨਾਰ ਦੀ ਸ਼ੁਰੂਆਤ ਪ੍ਰੋਗਰਾਮ ਅਫ਼ਸਰ ਕੁਲਦੀਪ ਰਾਏ ਨੇ ਕੀਤੀ। ਉਹਨਾਂ ਨੇ ਸਕੂਲ ਦੇ...
ਮੋਗਾ 22 ਮਈ(ਜਸ਼ਨ)-ਪੰਜਾਬ ਸਰਕਾਰ ਵੱਲੋਂ ਤਕਨੀਕੀ ਸਿੱਖਿਆ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਵਜੀਫਾ ਯੋਜਨਾ’ ਤਹਿਤ ਦਸਵੀਂ ਜਮਾਤ ਵਿੱਚੋਂ 60 ਫੀਸਦੀ ਜਾਂ ਇਸ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਿਊਸ਼ਨ ਫੀਸ ਵਿੱਚੋਂ ਛੋਟ ਦਿੱਤੀ ਜਾਂਦੀ ਹੈ। ਇਹ ਯੋਜਨਾ ਜ਼ਿਲੇ ਦੇ ਸਰਕਾਰੀ ਬਹੁ-ਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ ਵਿਖੇ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਨੇ...
ਧਰਮਕੋਟ,21 ਮਈ (ਜਸ਼ਨ)-ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕਰਜ਼ਾ ਮੁਆਫੀ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ’ਤੇ ਅਮਲ ਕਰਦਿਆਂ ਸਬ ਡਿਵੀਜ਼ਨ ਪੱਧਰ ’ਤੇ ਕਰਜ਼ਾ ਰਾਹਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਖਜੀਤ ਸਿੰਘ ਲੋਹਗੜ ਹਲਕਾ ਵਿਧਾਇਕ ਧਰਮਕੋਟ ਨੇ ਕਰਜ਼ਾ ਰਾਹਤ ਸਕੀਮ ਤਹਿਤ ਹੋਏ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ । ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੁਖਜੀਤ ਸਿੰਘ ਲੋਹਗੜ ਨੇ ਕਿਹਾ ਕਿ...
ਸ਼ਾਹਕੋਟ,21 ਮਈ (ਜਸ਼ਨ)-ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਲੜ ਰਹੇਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਦੇ ਹੱਕ ‘ਚ ਪੰਜਾਬ ਪ੍ਰਦੇਸ਼ ਮਹਿਲਾਂ ਕਾਂਗਰਸ ਦੀਆ ਵਰਕਰਾਂ ਵੱਲੋਂ ਪੰਜਾਬ ਮਹਿਲਾਂ ਕਾਂਗਰਸ ਦੀ ਪ੍ਰਧਾਨ ਮਮਤਾ ਦੱਤਾ ਦੀ ਅਗਵਾਈ ਵਿੱਚ ਸ਼ਾਹਕੋਟ ਸ਼ਹਿਰ ਦੇ ਬਜਾਰਾਂ ‘ਚ ਚੋਣ ਪ੍ਰਚਾਰ ਕੀਤਾ ਗਿਆ। ਮਹਿਲਾਂ ਕਾਂਗਰਸ ਵਰਕਰਾਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੀਆ ਲੋਕਾਂ ਦੇ ਹਿੱਤ ਵਿੱਚ ਲਾਗੂ ਕੀਤੀਆ ਪ੍ਰਾਪਤੀਆਂ ਬਾਰੇ ਅਤੇ ਪ੍ਰਧਾਨ ਮੰਤਰੀ ਮੋਦੀ ਦੀ...
ਬਾਘਾਪੁੁਰਾਣਾ,21 ਮਈ (ਜਸ਼ਨ)-ਵਿਧਾਇਕ ਸ: ਦਰਸ਼ਨ ਸਿੰਘ ਬਰਾੜ ਹਲਕਾ ਬਾਘਾਪੁਰਾਣਾ ਗਾਂਧੀ ਪੈਲਿਸ ਬਾਘਾਪੁਰਾਣਾ ਵਿਖੇ ਅੱਜ ਕਿਸਾਨਾਂ ਨੂੰ ਕਰਜ਼ਾ ਮੁਆਫੀ ਪ੍ਰਮਾਣ ਪੱਤਰ ਵੰਡੇ। ਕੈਪਟਨ ਸਰਕਾਰ ਵਲੋਂ ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਛੋਟੇ ਕਿਸਾਨਾਂ ਦੇ 2 ਲੱਖ ਰੁਪਏ ਦੇ ਫਸਲੀ ਕਰਜ਼ੇ ਮੁਆਫ ਕਰਨ ਦਾ ਜੋ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਨੂੰ ਪੂਰਾ ਕਰਨ ਲਈ ਆਰੰਭੀ ਮੁਹਿੰਮ ਤਹਿਤ ਡਿਊਟੀ ਮਜਿਸਟਰੇਟ ਗੁਰਮੀਤ ਸਿੰਘ ਸਹੋਤਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ...
ਮੋਗਾ 21 ਮਈ (ਜਸ਼ਨ)-ਕਿਸਾਨ ਖੁਦਕਸ਼ੀਆਂ ਦਾ ਰਾਹ ਤਿਆਗ ਕੇ ਆਪਣੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਦਿ੍ਰੜ ਇਰਾਦੇ, ਹੌਸਲੇ ਅਤੇ ਹਿੰਮਤ ਨਾਲ ਬਿਹਤਰ ਯਤਨ ਕਰਨ, ਕਿਉਂਕਿ ਖੁਦਕਸ਼ੀ ਕਰਨਾ ਕਿਸੇ ਵੀ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਹੈ। ਇਹ ਪ੍ਰੇਰਣਾ ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਸਥਾਨਕ ਧਵਨ ਪੈਲੇਸ ਵਿਖੇ ਸਬ ਡਵੀਜ਼ਨ ਪੱਧਰੀ ਕਰਜ਼ਾ ਰਾਹਤ ਸਮਾਗਮ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦਿੱਤੀ। ਇਸ ਮੌਕੇ ਉਨਾਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਕਿਸਾਨਾਂ ਨੂੰ...
ਮੋਗਾ,21 ਮਈ (ਜਸ਼ਨ)-ਪੰਜਾਬ ਸਰਕਾਰ ਤੇ ਰੋਡਵੇਜ਼ ਅਤੇ ਪਨਬੱਸ ਦੇ ਉੱਚ ਅਧਿਕਾਰੀਆਂ ਵੱਲੋਂ ਰੋਡਵੇਜ਼ ਅਤੇ ਪਨਬੱਸ ਕਾਮਿਆਂ ਦੀਆਂ ਮੰਗਾਂ ਮੰਨ ਕੇ ਵਾਅਦਾ ਖਿਲਾਫ਼ੀ ਦੇ ਰੋਸ ਵਜ਼ੋਂ ਸਮੁੱਚਾ ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਮਾ 23 ਮਈ ਨੂੰ ਪੂਰੇ ਇਕ ਦਿਨ ਲਈ ਪੰਜਾਬ ਦੇ ਸਾਰੇ 18 ਡਿਪੂਆਂ ਦੀਆ ਬੱਸਾਂ ਦਾ ਚੱਕਾ ਜਾਮ ਕਰੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਬ੍ਰਾਂਚ ਮੋਗਾ ਦੇ ਪ੍ਰਧਾਨ ਬਚਿੱਤਰ ਸਿੰਘ ਧੋਥੜ, ਪਨਬੱਸ ਵਰਕਰਜ਼...

